ਪ੍ਰਧਾਨ ਮੰਤਰੀ ਵੱਲੋਂ ਸੀਨੀਅਰ ਮੰਤਰੀਆਂ ਨਾਲ ਮੀਟਿੰਗ

ਭਾਜਪਾ ਦੇ ਸੀਨੀਅਰ ਆਗੂਆਂ ਖਿਲਾਫ਼ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ‘ਚ ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਬਹਾਲ ਕਰਨ ਦੇ ਸੁਪਰੀਮ ਕੋਰਟ ਦੇ ਆਏ ਆਦੇਸ਼ ਦੇ ਕੁੱਝ ਘੰਟਿਆਂ ਬਾਅਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸਾਥੀ ਸੀਨੀਅਰ ਮੰਤਰੀਆਂ ਨਾਲ ਮੀਟਿੰਗ ਕੀਤੀ।ਇਸ ਮੀਟਿੰਗ ‘ਚ ਵਿੱਤ ਮੰਤਰੀ ਅਰੁਣ ਜੇਤਲੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਟਰਾਂਸਪੋਰਟ ਮੰਤਰੀ ਨਿਿਤਨ ਗਡਕਰੀ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਵੈਂਕਈਆ ਨਾਇਡੂ ਅਤੇ ਹੋਰ ਮੰਤਰੀ ਸ਼ਾਮਿਲ ਸਨ।
ਸੂਤਰਾਂ ਮੁਤਾਬਿਕ ਇਸ ਮੀਟਿੰਗ ‘ਚ ਦੇਸ਼ ‘ਚ ਸਿਆਸੀ ਹਾਲਾਤ ‘ਤੇ ਚਰਚਾ ਕੀਤੀ ਗਈ