ਉੱਤਰੀ ਕਸ਼ਮੀਰ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਅੱਤਵਾਦੀ ਹਲਾਕ

ਜੰਮੂ-ਕਸ਼ਮੀਰ ‘ਚ ਬੀਤੇ ਦਿਨ ਉੱਤਰੀ ਕਸ਼ਮੀਰ ਦੇ ਬਾਰਾਮੁਲਾ ਜ਼ਿਲੇ ਦੇ ਸੋਪੋੋਰ ਖੇਤਰ ‘ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਮ੍ਰਿਤਕ ਅੱਤਵਾਦੀ ਦੀ ਪਛਾਣ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਕਚਲੂ ਕਾਜ਼ੀ ਅਬਾਦ ਹਮਦਵਾੜਾ ਦੇ ਹਿਜ਼ਬੁਲ ਮੁਜਾਹਦੀਨ ਦੇ ਕਮਾਂਡਰ ਸ਼ਾਹੀਦ ਸ਼ੇਖ ਵੱਜੋਂ ਹੋਈ ਹੈ।