ਪੈਟਰੋਲੀਅਮ ਉਤਪਾਦਾਂ ‘ਤੇ ਵੈਟ ਦਾ ਚਾਰਜ ਘੱਟ ਕਰਨ ਦੀ ਕੋਈ ਯੋਜਨਾ ਨਹੀਂ: ਤ੍ਰਿਪੁਰਾ ਦੇ ਐਫ.ਐਮ

ਤ੍ਰਿਪੁਰਾ ਦੇ ਵਿੱਤ ਮੰਤਰੀ ਭਾਨੁਲਾਲ ਸਾਹਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਕੋਲ ਪੈਟਰੋਲੀਅਮ ਉਤਪਾਦਾਂ ‘ਤੇ ਵੈਟ ਦਾ ਟੈਕਸ ਘਟਾਉਣ ਦੀ ਕੋਈ ਯੋਜਨਾ ਨਹੀਂ ਹੈ। ਰਾਜ ਸਕੱਤਰੇਤ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੈਟ ਨਹੀਂ ਘਟਾਵੇਗੀ, ਜਦੋਂ ਤੱਕ ਕੇਂਦਰ ਸਰਕਾਰ ਕੋਈ ਰਾਹਤ ਨਹੀਂ ਦਿੰਦੀ।