ਸਰਕਾਰ ਨੇ ਚਾਲੂ ਮਾਲੀ ਸਾਲ ਲਈ 5000 ਕਰੋੜ ਰੁਪਏ ਤੋਂ ਵੱਧ ਨਿਵੇਸ਼ ਦਾ ਟੀਚਾ ਕੀਤਾ ਤੈਅ 

ਸਰਕਾਰ ਨੇ ਚਾਲੂ ਮਾਲੀ ਵਰ੍ਹੇ ਲਈ ਵਿਨਿਵੇਸ਼ ਨੀਤੀ ਦਾ ਟੀਚਾ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਤੈਅ ਕੀਤਾ ਹੈ।
ਟਵਿੱਟਰ ‘ਤੇ ਵਿੱਤ ਮੰਤਰੀ ਅਰੁਣ ਜੇਟਲੀ ਨੇ ਕਿਹਾ ਕਿ ਵਿਨਿਵੇਸ਼ ਨਾਲ 80 ਹਜ਼ਾਰ ਕਰੋੜ ਰੁਪਏ ਜੁਟਾਉਣ ਦਾ ਟੀਚਾ ਤੈਅ ਕੀਤਾ ਸੀ, ਜਦੋਂਕਿ 85 ਹਜ਼ਾਰ ਕਰੋੜ ਰੁਪਏ ਪ੍ਰਾਪਤ ਹੋਏ ਹਨ।