ਰਾਸ਼ਟਰਪਤੀ ਕੋਵਿੰਦ ਨੇ ਹਵਾਈ ਫੌਜ ਦੇ ਮਾਰਸ਼ਲ ਅਰਜਨ ਸਿੰਘ ਨੂੰ ਕੀਤਾ ਯਾਦ

ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਮਾਰਸ਼ਲ ਅਰਜਨ  ਸਿੰਗ ਦੀ ਜਨਮ ਸ਼ਤਾਬਦੀ ਦੇ ਮੌਕੇ ‘ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਰਾਸ਼ਟਰਪਤੀ ਕੋਵਿੰਦ ਨੇ ਟਵੀਟ ਕਰਦਿਆਂ ਕਿਹਾ ਕਿ 1965 ਦੀ ਜੰਗ ‘ਚ ਹਵਾਈ ਫੌਜ ਦੀ ਅਗਵਾਈ ਕਰਨ ਵਾਲੇ , ਦੂਜੇ ਵਿਸ਼ਵ ਯੁੱਧ ਦੇ ਨਾਇਕ, ਸੇਵਾਮੁਕਤੀ ਤੋਂ ਬਾਅਧ ਬਤੌਰ ਕੂਟਨੀਤਕ ਵੱਜੋਂ ਸੇਵਾ ਨਿਭਾਉਣ ਵਾਲੇ ਪੰਜ ਤਾਰਾ ਹਾਸਿਲ ਕਰਨ ਵਾਲੇ ਮਾਰਸ਼ਲ ਅਰਜਨ ਸਿੰਘ ਭਾਰਤ ਦੇ ਮਹਾਨ ਸਪੂਤ ਹਨ।