ਪ੍ਰਧਾਨ ਮੰਤਰੀ ਅੱਜ ਸਮਾਰਟ ਇੰਡੀਆ ਹੈਕਾਥਾਨ ਦੇ ਗ੍ਰੈਂਡ ਫਾਇਨਲ ਨੂੰ ਕਰਨਗੇ ਸੰਬੋਧਿਤ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਮਾਰਟ ਇੰਡੀਆ ਹੈਕਾਥਾਨ (ਸਾਫਟਵੇਅਰ) -2019 ਦੇ ਗ੍ਰੈਂਡ ਫਾਇਨਲ ਨੂੰ ਸੰਬੋਧਿਤ ਕਰਨਗੇ। 36 ਘੰਟਿਆਂ ਦਾ ਸਮਾਗਮ ਦੇਸ਼ ਭਰ ਵਿੱਚ 48 ਵੱਖੋ-ਵੱਖਰੇ ਨੋਡਲ ਕੇਂਦਰਾਂ ‘ਤੇ ਇਕੋ ਸਮੇਂ ਆਯੋਜਿਤ ਕੀਤਾ ਜਾਵੇਗਾ। ...

ਪ੍ਰਧਾਨ ਮੰਤਰੀ ਭਾਰਤ-2019 ਐਕਸਪੋ-ਕਮ-ਕਾਨਫਰੰਸ ਦਾ ਅੱਜ ਕਰਨਗੇ ਉਦਘਾਟਨ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਵੀਂ ਦਿੱਲੀ ਵਿਖੇ ਕੰਸਟ੍ਰਕਸ਼ਨ ਟੈਕਨਾਲੋਜੀ ਇੰਡੀਆ -2019 ਐਕਸਪੋ-ਕਮ-ਕਾਨਫਰੰਸ ਦਾ ਉਦਘਾਟਨ ਕਰਨਗੇ। ਕਾਨਫਰੰਸ ਭਾਰਤੀ ਸੰਦਰਭ ਵਿੱਚ ਵਰਤੋਂ ਲਈ ਸਾਬਤ, ਨਵੀਨਕਾਰੀ ਅਤੇ ਵਿਸ਼ਵ ਪੱਧਰ ਦੀਆਂ ਸਥਾਪਤ ਤਕਨੀਕਾਂ ਦੀ ਪ...

ਸਰਕਾਰ ਨੇ ਐਸ.ਆਈ.ਐਮ.ਆਈ. ਸੰਗਠਨ ‘ਤੇ ਵਧਾਈ ਪਾਬੰਧੀ...

ਸਰਕਾਰ ਨੇ ਸਟੂਡੈਂਟਸ ਇਸਲਾਮਿਕ ਐਜੂਕੇਸ਼ਨਲ ਮੂਵਮੈਂਟ ਆਫ ਇੰਡੀਆ (ਸਿਮੀ) ‘ਤੇ ਪਾਬੰਦੀ ਲਗਾ ਦਿੱਤੀ ਹੈ, ਜੋ ਕਿ ਪੰਜ ਸਾਲਾਂ ਲਈ ਦੇਸ਼ ਵਿੱਚ ਕਈ ਤਰ੍ਹਾਂ ਦੀਆਂ ਦਹਿਸ਼ਤ ਕਾਰਵਾਈਆਂ ਵਿੱਚ ਸ਼ਾਮਲ ਸੀ। ਇਹ ਫੈਸਲਾ ਲਿਆ ਗਿਆ ਹੈ ਕਿਉਂਕਿ ਸੰਗਠਨ ...

ਦੇਸ਼ ‘ਚ ਆਮ ਚੋਣਾਂ ਸਮੇਂ ਸਿਰ ਹੋਣਗੀਆਂ: ਮੁੱਖ ਚੋਣ ਕਮਿਸ਼ਨਰ...

ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਵਿਚ ਆਮ ਚੋਣਾਂ ਸਮੇਂ ਸਿਰ ਹੋਣਗੀਆਂ। ਪਿਛਲੇ ਦੋ ਦਿਨਾਂ ਤੋਂ ਸੀ.ਈ.ਸੀ. ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਸੂਬੇ ‘ਚ ਚੋਣਾਂ ਦੀ ਤਿਆਰੀ ਦਾ ਜਾਇਜ਼ਾ ਲੈਣ ...

ਰਾਸ਼ਟਰਪਤੀ ਕੋਵਿੰਦ ਨੇ ਜੰਮੂ-ਕਸ਼ਮੀਰ ਦੇ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਨੂੰ...

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜੰਮੂ ਅਤੇ ਕਸ਼ਮੀਰ ਦੇ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਦੇ ਰਾਖਵੇਂਕਰਨ ਲਈ ਲਾਭ ਵਧਾਉਣ ਦਾ ਹੁਕਮ ਜਾਰੀ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਕੇਂਦਰੀ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਇਸ ਸੰਬੰਧ ‘ਚ ਇੱਕ ਸੂਚਨ...

ਅਪੂਰਵੀ ਚੰਦੇਲਾ ਨੇ ਔਰਤਾਂ ਦੀ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਜਿੱਤਿਆ ਸੋਨ ਤਗ...

ਅਪੂਰਵੀ ਚੰਦੇਲਾ ਨੇ ਸ਼ਨੀਵਾਰ ਨੂੰ ਨਵੀਂ ਦਿੱਲੀ ਵਿੱਚ ਡਾ. ਕਰਣੀ ਸਿੰਘ ਸ਼ੂਟਿੰਗ ਰੇਂਜ ਵਿੱਚ ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ ਹੈ। ਕਾਬਿਲੇਗੌਰ ਹੈ ਕਿ ਇਹ ਆਈ.ਐੱਸ.ਐੱਸ.ਐੱਫ. ਵਿਸ਼ਵ ਕੱਪ 2019 ਵਿੱਚ ਭਾਰਤ ਦਾ...

ਮਨਪ੍ਰੀਤ ਸਿੰਘ ਨੂੰ ਏ.ਐੱਚ.ਐੱਫ. ਦੇ ਪਲੇਅਰ ਆਫ ਦਿ ਈਅਰ ਸਨਮਾਨ ਨਾਲ ਨਿਵਾਜਿਆ ਜਾਵੇਗ...

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਭਾਰਤੀ ਕਪਤਾਨ ਮਨਪ੍ਰੀਤ ਸਿੰਘ ਨੂੰ 2018 ਦੇ ਪਲੇਅਰ ਆਫ ਦਿ ਈਅਰ ਸਨਮਾਨ ਨਾਲ ਨਿਵਾਜੇ ਜਾਣ ਦਾ ਫੈਸਲਾ ਕੀਤਾ ਹੈ। ਮਹਿਲਾ ਟੀਮ ਦੀ ਖਿਡਾਰਣ ਲਾਲਰੇਮਸਿਆਮੀ ਨੂੰ ਰਾਈਜ਼ਿੰਗ ਪਲੇਅਰ ਆਫ ਦਿ ਈਅਰ ਦਾ ਐਵਾਰਡ ਦਿੱਤਾ ਜਾਵੇਗਾ। ਗੌ...

ਚੀਨ ਨੂੰ ਆਪਣੀ ਨੀਤੀ ਸਪੱਸ਼ਟ ਕਰਨ ਦੀ ਲੋੜ...

ਚੀਨ ਦੀ ਹਾਲੀਆ ਵਿਦੇਸ਼ ਨੀਤੀ ਨੇ ਕਈ ਵਾਰੀ ਆਪਣੀਆਂ ਸੀਮਾਵਾਂ ਨੂੰ ਉਲੰਘਿਆ ਹੈ ਅਤੇ ਇਸ ਵਿੱਚ ਸਪੱਸ਼ਟਤਾ ਦੀ ਘਾਟ ਦੇਖਣ ਨੂੰ ਮਿਲੀ ਹੈ। ਮਲੇਸ਼ੀਆ ਅਤੇ ਸ਼੍ਰੀਲੰਕਾ ਵਰਗੇ ਭਾਗੀਦਾਰਾਂ ਵੱਲੋਂ ਚੀਨ ਦੇ ਲਈ ਬੇਹੱਦ ਮਹੱਤਵਪੂਰਣ ਬੈਲਟ ਐਂਡ ਰੋਡ ਇਨੀਸ਼ਿਏਟਿਵ ...

ਪ੍ਰਧਾਨ ਮੰਤਰੀ ਮੋਦੀ ਅੱਜ ਸਵੇਰੇ 11 ਵਜੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਆਪਣੇ ਵਿਚਾਰ ...

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਲ ਇੰਡੀਆ ਰੇਡੀਓ ਦੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਭਾਰਤ ਅਤੇ ਵਿਦੇਸ਼ਾਂ ਵਿੱਚ ਵਸੇ ਲੋਕਾਂ ਨਾਲ ਆਪਣੇ ਵਿਚਾਰ ਸਾਂਝਾ ਕਰਨਗੇ। ਕਾਬਿਲੇਗੌਰ ਹੈ ਕਿ ਮਾਸਿਕ ਰੇਡੀਓ ਪ੍ਰੋਗਰਾਮ ਦੇ ਤਹਿਤ ਪ੍ਰਧਾ...