ਕੋਵਿਡ-19 ਤੋਂ ਠੀਕ ਹੋਣ ਦੀ ਦਰ ਸੁਧਰ ਕੇ ਹੋਈ 76.47 ਫੀਸਦੀ; ਹੁਣ ਤੱਕ ਦੇਸ਼ ਭਰ ਵਿ...

ਕੋਵਿਡ-19 ਦੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵਿੱਚ ਹੋਰ ਸੁਧਾਰ ਹੋਇਆ ਹੈ ਅਤੇ ਹੁਣ ਇਹ 76.47 ਫੀਸਦੀ ਹੋ ਗਈ ਹੈ। ਲਗਾਤਾਰ ਵੱਧ ਰਹੀ ਰਿਕਵਰੀ ਕਾਰਨ ਕੋਵਿਡ-19 ਦੇ ਮਰੀਜ਼ਾਂ ਦੀ ਸੰਖਿਆ ਵਿੱਚ ਭਾਰੀ ਕਮੀ ਆਈ ਹੈ ਅਤੇ ਇਸ ਵੇਲੇ ਕੁੱਲ ਸੰਕ੍ਰਮਿਤ ਮਾਮਲ...

ਭਾਰਤ ਅਗਲੇ ਮਹੀਨੇ ਰੂਸ ਵਿੱਚ ਹੋਣ ਵਾਲੇ ਬਹੁਪੱਖੀ ਫੌਜੀ ਅਭਿਆਸ ਵਿੱਚ ਨਹੀਂ ਹੋਵੇਗਾ ...

ਭਾਰਤ ਨੇ ਘੋਸ਼ਣਾ ਕੀਤੀ ਹੈ ਕਿ ਉਹ ਅਗਲੇ ਮਹੀਨੇ ਰੂਸ ਵਿੱਚ ਹੋਣ ਵਾਲੇ ਬਹੁਪੱਖੀ ਸੈਨਿਕ ਅਭਿਆਸ ਕਾਵਕਾਜ਼ 2020 ਤੋਂ ਪਿੱਛੇ ਹਟ ਰਿਹਾ ਹੈ। ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਰੂਸ ਅਤੇ ਭਾਰਤ ਨਜ਼ਦੀਕੀ ਅਤੇ ਅਧਿਕਾਰਤ ਰਣਨੀਤਕ ਭਾਈਵਾਲ ਹਨ ਅਤੇ ਰੂਸ ...

ਆਤਮ-ਨਿਰਭਰ ਭਾਰਤ ਮੁਹਿੰਮ ਵਿੱਚ ਖੇਤੀਬਾੜੀ ਦੀ ਵੱਡੀ ਭੂਮਿਕਾ: ਪ੍ਰਧਾਨ ਮੰਤਰੀ ਮੋਦੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਆਤਮ-ਨਿਰਭਰ ਭਾਰਤ ਮੁਹਿੰਮ ਵਿੱਚ ਖੇਤੀਬਾੜੀ ਦੀ ਵੱਡੀ ਭੂਮਿਕਾ ਹੈ ਅਤੇ ਖੇਤੀਬਾੜੀ ਦੇ ਟੀਚਿਆਂ ਵਿੱਚ ਆਤਮ-ਨਿਰਭਰਤਾ ਕਿਸਾਨਾਂ ਅਤੇ ਖੇਤੀਬਾੜੀ ਨਾਲ ਸੰਬੰਧਤ ਉਦਯੋਗਾਂ ਦੇ ਲਈ ਬਹੁਤ ਲਾਹੇਵੰਦ ਹੈ। ਬੀਤ...

ਸਰਕਾਰ ਨੇ ਅਨਲੌਕ-4 ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਦਿੱਤੀਆਂ ਹੋਰ ਛੋਟਾਂ; 7 ਸਤੰਬਰ ਤੋ...

ਬੀਤੇ ਦਿਨ ਗ੍ਰਹਿ ਮੰਤਰਾਲੇ ਨੇ ਕੰਟੇਨਮੈਂਟ ਜ਼ੋਨਾਂ ਦੇ ਬਾਹਰਲੇ ਖੇਤਰਾਂ ਵਿਚ ਵਧੇਰੇ ਗਤੀਵਿਧੀਆਂ ਖੋਲ੍ਹਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅਨਲੌਕ-4 ਵਿੱਚ ਜੋ ਕਿ 1 ਸਤੰਬਰ ਤੋਂ ਲਾਗੂ ਹੋ ਜਾਵੇਗਾ, ਗਤੀਵਿਧੀਆਂ ਦੇ ਪੜਾਅਵਾਰ ਦੁਬਾਰਾ ਖ...

ਰਾਸ਼ਟਰੀ ਖੇਡ ਦਿਵਸ ਦੇ ਮੌਕੇ ਰਾਸ਼ਟਰਪਤੀ ਕੋਵਿੰਦ ਨੇ ਖਿਡਾਰੀਆਂ ਨੂੰ ਰਾਸ਼ਟਰੀ ਖੇਡ ...

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੀਤੇ ਦਿਨ ਰਾਸ਼ਟਰੀ ਖੇਡ ਦਿਵਸ ਦੇ ਮੌਕੇ ‘ਤੇ ਰਾਸ਼ਟਰੀ ਖੇਡ ਅਤੇ ਐਡਵੈਂਚਰ ਪੁਰਸਕਾਰ, 2020 ਵਰਚੁਅਲ ਤੌਰ ਤੇ ਪ੍ਰਦਾਨ ਕੀਤੇ। ਸ਼੍ਰੀ ਕੋਵਿੰਦ ਨੇ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ, ਅਰਜੁਨ ਪੁਰਸਕਾਰ, ਦ੍...

ਜੰਮੂ-ਕਸ਼ਮੀਰ ਵਿੱਚ ਹੋਏ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਢੇਰ, ਪੁਲਿਸ ਦਾ ਸਹਾਇਕ ਸਬ-...

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ। ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਸ਼ਹਿਰ ਦੇ ਬਾਹਰੀ ਹਿੱਸੇ ਵਿਚ ਹੋਈ ਗੋਲੀਬਾਰੀ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਹਨ ਜਦ ਕਿ ਜੰਮੂ-ਕ...

ਈ.ਡੀ. ਨੇ ਚੀਨੀ ਸੱਟੇਬਾਜ਼ੀ ਐਪਸ ਚਲਾਉਣ ਵਾਲੀਆਂ ਕੰਪਨੀਆਂ ‘ਤੇ ਕੀਤੀ ਛਾਪੇਮਾਰੀ; ਚਾ...

ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਚੀਨੀ ਆਨਲਾਈਨ ਸੱਟੇਬਾਜ਼ੀ ਐਪਸ ਨੂੰ ਚਲਾਉਣ ਵਿੱਚ ਸ਼ਾਮਿਲ ਕੰਪਨੀਆਂ ਦੇ ਲਗਭਗ 47 ਕਰੋੜ ਰੁਪਏ ਫ੍ਰੀਜ਼ ਕਰ ਦਿੱਤੇ ਹਨ। ਏਜੰਸੀ ਨੇ ਸ਼ੁੱਕਰਵਾਰ ਨੂੰ ਗੈਰ-ਕਾਨੂੰਨੀ ਸੱਟੇਬਾਜ਼ੀ ਨਾਲ ਜੁੜੇ ਇੱਕ ਮਾਮਲੇ ਵਿੱਚ...

ਚੀਨ ਵਿੱਚ ਰੈਸਟੋਰੈਂਟ ਡਿੱਗਣ ਨਾਲ 29 ਲੋਕਾਂ ਦੀ ਮੌਤ...

ਬੀਤੇ ਦਿਨ ਉੱਤਰੀ ਚੀਨ ਦੇ ਸ਼ਾਂਕਸੀ ਸੂਬੇ ਦੇ ਇੱਕ ਪਿੰਡ ਵਿੱਚ ਬਣਿਆ ਰੈਸਟੋਰੈਂਟ ਢਹਿਣ ਦੀ ਘਟਨਾ ਸਾਹਮਣੇ ਆਈ ਹੈ। ਐਤਵਾਰ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿੱਚ 29 ਲੋਕਾਂ ਦੀ ਮੌਤ ਹੋ ਗਈ ਹੈ।...

ਸੁਰਖੀਆਂ

1) ਦੇਸ਼ ਵਿੱਚ ਹੁਣ ਤਕ 26,48,998 ਲੋਕ ਕੋਵਿਡ-19 ਤੋਂ ਠੀਕ ਹੋਏ ਹਨ। ਪਿਛਲੇ 24 ਘੰਟਿਆਂ ਵਿੱਚ 65,050 ਮਰੀਜ਼ ਠੀਕ ਹੋਏ ਹਨ। ਠੀਕ ਹੋਣ ਦੀ ਦਰ 76.47% ਹੈ। 2) ਦੇਸ਼ ਵਿੱਚ ਕੁੱਲ ਟੈਸਟਾਂ ਦੀ ਸੰਖਿਆ 4 ਕਰੋੜ ਤੋਂ ਪਾਰ ਹੋ ਚੁੱਕੀ ਹੈ। ਬੀਤੇ 24...

ਪ੍ਰਧਾਨ ਮੰਤਰੀ ਮੋਦੀ ਵੀਡੀਓ ਕਾਨਫਰੰਸ ਰਾਹੀਂ ਝਾਂਸੀ ਵਿੱਚ ਰਾਣੀ ਲਕਸ਼ਮੀ ਬਾਈ ਕੇਂਦਰ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸ ਰਾਹੀਂ ਰਾਣੀ ਲਕਸ਼ਮੀ ਬਾਈ (ਆਰ.ਐੱਲ.ਬੀ.) ਕੇਂਦਰੀ ਖੇਤੀਬਾੜੀ ਯੂਨੀਵਰਸਿਟੀ ਦੇ ਕਾਲਜ ਅਤੇ ਪ੍ਰਸ਼ਾਸਕੀ ਭਵਨਾਂ ਦਾ ਉਦਘਾਟਨ ਕਰਨਗੇ। ਕਾਬਿਲੇਗੌਰ ਹੈ ਕਿ ਆਰ.ਐੱਲ.ਬੀ. ਕੇਂਦਰੀ ਖੇਤੀਬਾੜੀ ਯੂਨੀਵਰ...